watermark logo

Up next


Maas Maas kar Murakh {ਮਾਸੁ ਮਾਸੁ ਕਰਿ ਮੂਰਖੁ ਝਗੜੇ} Maskeen ji

62 Views
Gurbani Simran
1
Published on 24 Jul 2019 / In Katha

ਮਃ ੧ ॥ ਮਾਸੁ ਮਾਸੁ ਕਰਿ ਮੂਰਖੁ ਝਗੜੇ ਗਿਆਨੁ ਧਿਆਨੁ ਨਹੀ ਜਾਣੈ ॥ ਕਉਣੁ ਮਾਸੁ ਕਉਣੁ ਸਾਗੁ ਕਹਾਵੈ ਕਿਸੁ ਮਹਿ ਪਾਪ ਸਮਾਣੇ ॥ ਗੈਂਡਾ ਮਾਰਿ ਹੋਮ ਜਗ ਕੀਏ ਦੇਵਤਿਆ ਕੀ ਬਾਣੇ ॥ ਮਾਸੁ ਛੋਡਿ ਬੈਸਿ ਨਕੁ ਪਕੜਹਿ ਰਾਤੀ ਮਾਣਸ ਖਾਣੇ ॥ ਫੜੁ ਕਰਿ ਲੋਕਾਂ ਨੋ ਦਿਖਲਾਵਹਿ ਗਿਆਨੁ ਧਿਆਨੁ ਨਹੀ ਸੂਝੈ ॥ ਨਾਨਕ ਅੰਧੇ ਸਿਉ ਕਿਆ ਕਹੀਐ ਕਹੈ ਨ ਕਹਿਆ ਬੂਝੈ ॥ ਅੰਧਾ ਸੋਇ ਜਿ ਅੰਧੁ ਕਮਾਵੈ ਤਿਸੁ ਰਿਦੈ ਸਿ ਲੋਚਨ ਨਾਹੀ ॥ ਮਾਤ ਪਿਤਾ ਕੀ ਰਕਤੁ ਨਿਪੰਨੇ ਮਛੀ ਮਾਸੁ ਨ ਖਾਂਹੀ ॥ ਇਸਤ੍ਰੀ ਪੁਰਖੈ ਜਾਂ ਨਿਸਿ ਮੇਲਾ ਓਥੈ ਮੰਧੁ ਕਮਾਹੀ॥ {ਪੰਨਾ 1289-1290}

Show more
0 Comments sort Sort By

Up next